06/01/2025
ੴ ਸਰਬੰਸ ਦਾਨੀ, ਅੰਮ੍ਰਿਤ ਦੇ ਦਾਤੇ, ਕਲਗੀਧਰ ਦਸ਼ਮੇਸ਼ ਪਿਤਾ 🪯
ਧੰਨ ਸ਼ੀੑ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ
ਵਾਹਿਗੁਰੂ ਜੀ ਆਪ ਸਭ ਦੇ ਜੀਵਨ ਵਿਚ ਨਾਮ ਬਾਨੀ ਅਤੇ ਖੁਸ਼ੀਆਂ ਦਾ ਪ੍ਰਕਾਸ਼ ਕਰਨ ੴ